Uncategorized
‘ਪਰਿਣੀਤਾ’ ਦੇ ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਹੋਇਆ ਦੇਹਾਂਤ, 67 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਸਤੀਸ਼ ਕੌਸ਼ਿਕ ਦੇ ਦੇਹਾਂਤ ਤੱਕ ਬਾਲੀਵੁੱਡ ਇੰਡਸਟਰੀ ਵੀ ਸੰਭਲ ਨਹੀਂ ਸਕੀ ਸੀ ਕਿ ਹੁਣ ਖਬਰ ਆ ਰਹੀ ਹੈ ਕਿ ਮਸ਼ਹੂਰ ਨਿਰਦੇਸ਼ਕ ਪ੍ਰਦੀਪ ਸਰਕਾਰ ਦਾ ਦੇਹਾਂਤ ਹੋ ਗਿਆ ਹੈ। ਨਿਰਦੇਸ਼ਕ ਹੰਸਲ ਮਹਿਤਾ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। 67 ਸਾਲ ਦੀ ਉਮਰ ‘ਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਮਨੋਜ ਵਾਜਪਾਈ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।
Continue Reading