Punjab
ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਕੀਤੀ ਨਾਰੇਬਾਜ਼ੀ

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਅਜੇ ਵੀ ਗੁੱਸਾ ਹੈ। ਇੱਥੇ ਇੱਕ ਪਾਸੇ ਭਾਜਪਾ ਨੇਤਾਵਾਂ ਨੂੰ ਕਿਸਾਨਾਂ ਵੱਲੋਂ ਘੇਰਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਦਨ ਵਿੱਚ ਵੀ ਭਾਰੀ ਵਿਰੋਧ ਹੋ ਰਿਹਾ ਹੈ। ਅੱਜ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਇਨ੍ਹਾਂ ਬਿੱਲਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦੀ ਸਖਤ ਨਿੰਦਾ ਕੀਤੀ ਅਤੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਇਸ ਦੌਰਾਨ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
Continue Reading