Punjab
ਪਠਾਨਕੋਟ ‘ਚ ਕੋਵਿਡ ਦੇ ਇਕੱਠ ਆਏ 7 ਨਵੇਂ ਮਾਮਲੇ
ਪਠਾਨਕੋਟ, 22 ਜੂਨ: ਪਠਾਨਕੋਟ ‘ਚ ਅੱਜ ਭਾਵ ਸੋਮਵਾਰ ਨੂੰ 7 ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ ਕੁੱਲ 380 ਕੋਰੋਨਾ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ‘ਚ 7 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਹੈ ਜਦੋਂ ਕਿ 373 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
Continue Reading