Punjab
ਪਟਿਆਲਾ : ਮਾਂ-ਪੁੱਤ ਦੇ ਕਤਲ ਮਾਮਲੇ ‘ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ…

29 JULY 2023: ਪਟਿਆਲਾ ਦੇ ਤ੍ਰਿਪੜੀ ਥਾਣਾ ਖੇਤਰ ਅਧੀਨ ਪੈਂਦੇ ਸ਼ਹੀਦ ਊਧਮ ਸਿੰਘ ਨਗਰ ਵਿੱਚ ਮਾਂ-ਪੁੱਤ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਮ੍ਰਿਤਕ ਔਰਤ ਜਸਵੀਰ ਕੌਰ ਦੀ ਦੇਵਰਾਨੀ ਦਾ ਭਤੀਜਾ ਹੈ|ਜਿਸ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ, ਵਿਦੇਸ਼ ਜਾਣ ਦੇ ਲਾਲਚ ਵਿੱਚ ਇਹ ਕਤਲ ਕੀਤੇ ਸਨ। ਮੁਲਜ਼ਮ ਥਾਣਾ ਸਦਰ, ਜ਼ਿਲ੍ਹਾ ਬੂੰਦੀ, ਰਾਜਸਥਾਨ ਅਧੀਨ ਪੈਂਦੇ ਪਿੰਡ ਗਣੇਸ਼ਪੁਰਾ ਦਾ ਰਹਿਣ ਵਾਲਾ ਹੈ।
Continue Reading