ਪਦਮਸ਼੍ਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਪਵਿੱਤਰ ਦੇਹ ਨਾਲ ਕੀਤੇ ਗੈਰ ਮਨੁੱਖੀ ਵਤੀਰੇ ਦਾ ਹਰ ਕਿਸੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕੁੱਝ ਕਵੀਸ਼ਰਾਂ ਨੇ ਸ਼ਮਸ਼ਾਨ ਘਾਟ ਨੂੰ ਜ਼ਿੰਦਾ ਲਾਉਣ ਵਾਲੇ ਵੇਰਕਾ ਵਾਸੀ ਹਰਪਾਲ ਸਿੰਘ ਨੂੰ ਅਜਿਹੇ ਵਤੀਰੇ ਲਈ ਲਾਹਨਤਾਂ ਪਾਈਆਂ।