National
ਤੇਲ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

Petrol Diesel Price: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਅੱਜ ਦਿੱਲੀ ‘ਚ ਇਕ ਲੀਟਰ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਜਦਕਿ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਚੇਨਈ ‘ਚ ਵੀ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।