Connect with us

Punjab

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਲਗਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ…

Published

on

ਚੰਡੀਗੜ੍ਹ 4 ਅਕਤੂਬਰ 2023:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਅੱਜ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ|

ਜਿਸ ਬਾਰੇ ਖੁਦ CM ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ|

 

 

ਟਵੀਟ ‘ਚ ਲਿਖਿਆ- ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ..