Connect with us

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਕਤਸਰ ਸਾਹਿਬ ਤੋਂ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂ ਰਵਾਨਾ

Published

on

14 ਦਸੰਬਰ 2023: ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚਲਾਈ ਗਈ ਤੀਰਥ ਯਾਤਰਾ ਬੱਸ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਸ਼ ਸਿੰਘ ਕਾਕਾ ਵਿਰਾਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਮਾਨਯੋਗ ਐਸ.ਡੀ.ਐਮ. ਇਸ ਮੌਕੇ ਕੰਵਰਜੀਤ ਸਿੰਘ ਮਾਨ ਅਤੇ ਤਹਿਸੀਲਦਾਰ ਗਗਨਦੀਪ ਸਿੰਘ ਬੇਦੀ ਵੀ ਹਾਜ਼ਰ ਸਨ।