Connect with us

Punjab

PM ਮੋਦੀ ਚੰਡੀਗੜ੍ਹ ਪਹੁੰਚੇ, ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਸ਼ਰਧਾਂਜਲੀ ਭੇਟ।ਓਥੇ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਵੀਰਵਾਰ ਯਾਨੀ ਕਿ ਕੱਲ੍ਹ ਨੂੰ ਹੋਵੇਗਾ। ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਮੰਗਲਵਾਰ ਨੂੰ ਉਹਨਾਂ ਨੇ 95 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ।