Connect with us

India

ਰਾਮ ਮੰਦਿਰ ਦੇ ਭੂਮੀ ਪੂਜਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ

Published

on

05 ਅਗਸਤ: : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੋਧਿਆ ਵਿਚ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਲਈ ਅੱਜ ਇਥੋਂ ਵਿਸ਼ੇਸ਼ ਜਹਾਜ਼ ਰਾਹੀਂ ਪੰਹੁਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਉਹ ਅਯੋਧਿਆ ਵਿਚ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਹਨੂਮਾਨ ਮੰਦਿਰ ਦੇ ਦਰਸ਼ਨ ਵੀ ਕਰਨਗੇ। ਦੱਸਣਯੋਗ ਹੈ ਕਿ ਅੱਜ ਅਯੋਧਿਆ ‘ਚ ਰਾਮ ਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਹੋਵੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਮੀ ਪੂਜਨ ਤੋਂ ਬਾਅਦ ਮੰਦਰ ਨਿਰਮਾਣ ਲਈ ਪਹਿਲੀ ਇੱਟ ਰੱਖਣਗੇ। ਇਸ ਸਮਾਗਮ ਲਈ 175 ਹਸਤੀਆਂ ਨੂੰ ਸੱਦਾ ਭੇਜਿਆ ਗਿਆ ਹੈ।