Connect with us

India

ਪ੍ਰਧਾਨ ਮੰਤਰੀ ਮੋਦੀ ਨੇ 3 ਮਈ ਤੱਕ ਵਧਾਈ ਲਾਕਡਾਊਨ ਦੀ ਸੀਮਾ

Published

on

ਪ੍ਰਧਾਨ ਮੰਤਰੀ ਕੋਰੋਨਾ ਨੂੰ ਲੈ ਕੇ ਦੇਸ਼ ਭਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਤੋਂ ਲੜਨ ਲਈ ਲਾਕਡਾਊਨ ਨੂੰ 3 ਮਈ ਤੱਕ ਵਧਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਕਿਹਾ ਕਿ 20 ਅਪ੍ਰੈਲ ਤੱਕ ਲਾਕਡਾਊਨ ਵਿੱਚ ਹੋਰ ਸਖ਼ਤਾਈ ਦਿਖਾਈ ਜਾਵੇਗੀ। 20 ਅਪ੍ਰੈਲ ਤੱਕ ਹਰ ਇੱਕ ਸੂਬੇ ‘ਚ ਜਾਂਚ ਪੜਤਾਲ ਕੀਤੀ ਜਾਵੇਗੀ।