India
ਪੰਡਿਤ ਨਹਿਰੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਰਲਾਲ ਨਹਿਰੂ ਦੀ ਅੱਜ 56 ਵੀਂ ਬਰਸੀ ਹੈ। ਆਜ਼ਾਦ ਭਾਰਤ ਦੇ ਪਹਿਲੇ ਤੇ ਸਭ ਤੋਂ ਜ਼ਿਆਦਾ ਸਮੇਂ ਤਕ ਪ੍ਰਧਾਨ ਮੰਤਰੀ ਰਹੇ ਪੰਡਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਪੂਰਾ ਦੇਸ਼ ਯਾਦ ਕਰ ਰਿਹਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਕੇ ਕਿਹਾ- ‘ਬਰਸੀ ‘ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ।’
Continue Reading