Connect with us

Corona Virus

ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਕਰ ਲਿਆ ਰਿਮਾਂਡ

Published

on

ਪਟਿਆਲਾ, 13ਅਪ੍ਰੈਲ: ਕੱਲ ਪਟਿਆਲਾ ਵਿੱਚ ਨਿਹੰਗ ਸਿੰਘਾਂ ਨੇ ਪੁਲਿਸ ਪਾਰਟੀ ‘ਤੇ ਜਾਨਲੇਵਾ ਹਮਲਾ ਕੀਤਾ ਜਿਸ ਤੋਂ ਬਾਅਦ ਕਮਾਂਡੋ ਦੀ ਸਹਾਇਤਾ ਨਾਲ ਪੁਲਿਸ ਨੇ 11 ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨੇ ਅੱਜ 11 ਦਿਨ ਦਾ ਰਿਮਾਂਡ ਲਿਆ ਹੈ। ਇਨ੍ਹਾਂ ਹਮਲਾਵਰਾਂ ਦੀ ਅਗਲੀ ਪੇਸ਼ੀ 24 ਅਪ੍ਰੈਲ ਨੂੰ ਹੋਵੇਗੀ। ਇਸ ਦੌਰਾਨ ਪੁਲਿਸ ਨੂੰ ਇਨ੍ਹਾਂ ਕੋਲੋ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Continue Reading
Click to comment

Leave a Reply

Your email address will not be published. Required fields are marked *