Connect with us

National

ਪੁਲਿਸ ਮੁਲਾਜ਼ਮਾਂ ਦੀ ਗੱਡੀ ਦੀ ਟਰੱਕ ਨਾਲ ਹੋਈ ਟੱਕਰ, 6 ਦੀ ਮੌਤ

Published

on

19 ਨਵੰਬਰ 2023: ਵੀਆਈਪੀ ਡਿਊਟੀ ਲਈ ਝੁੰਝੁਨੂੰ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 6 ਪੁਲਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 1 ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਇਹ ਹਾਦਸਾ ਚੁਰੂ ਜ਼ਿਲ੍ਹੇ ਦੇ ਸੁਜਾਨਗੜ੍ਹ ਸਦਰ ਥਾਣਾ ਖੇਤਰ ਵਿੱਚ ਵਾਪਰਿਆ।