Connect with us

India

ਪ੍ਰਣਬ ਮੁਖਰਜੀ ਦਾ ਅੱਜ ਦੁਪਹਿਰ ‘ਚ ਹੋਵੇਗਾ ਅੰਤਿਮ ਸਸਕਾਰ

ਦੁਪਹਿਰ ਵਿੱਚ ਪ੍ਰਣਬ ਮੁਖਰਜੀ ਦਾ ਹੋਵੇਗਾ ਅੰਤਿਮ ਸਸਕਾਰ

Published

on

1 ਸਤੰਬਰ: ਬੀਤੇ ਦਿਨੀਂ ਦੇਸ਼ ਦੇ 13ਵੇਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲਾਂ ਵਿੱਚ ਦਿਹਾਂਤ ਹੋ ਗਿਆ। ਜਿਸਨੂੰ ਦੇਖਦੇ ਹੋਏ ਸਰਕਾਰ ਵੱਲੋਂ ਭਾਰਤ ਵਿਖੇ 7 ਦਿਨਾਂ ਦਾ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਦਾ ਅੱਜ ਦੁਪਹਿਰ ਤਕਰੀਬਨ 2 ਵਜੇ ਦਿੱਲੀ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।