Connect with us

Punjab

ਰਾਸ਼ਟਰਪਤੀ ਦੇ ਬਾਡੀਗਾਰਡ ਘੋੜੇ ਵਿਰਾਟ ਅੱਜ ਸੇਵਾ ਤੋਂ ਰਿਟਾਇਰ ਹੋ ਗਏ ਹਨ

Published

on

ਦਿੱਲੀ:ਰਾਸ਼ਟਰਪਤੀ ਦੇ ਬਾਡੀਗਾਰਡ ਘੋੜੇ ਵਿਰਾਟ ਅੱਜ ਸੇਵਾ ਤੋਂ ਰਿਟਾਇਰ ਹੋ ਗਏ ਹਨ। ਇਸ ਨੂੰ ਇਸ ਸਾਲ ਚੀਫ਼ ਆਫ਼ ਆਰਮੀ ਸਟਾਫ਼ ਕਮੈਂਡੇਸ਼ਨ ਮੈਡਲ ਦਿੱਤਾ ਗਿਆ ਸੀ।

ਇਸ ਮੌਕੇ ਰਾਸ਼ਟਰਪਤੀ ਕੋਵਿੰਦ, ਪ੍ਰਧਾਨ ਮੰਤਰੀ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਵਿਦਾਈ ਦਿੱਤੀ