ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਪੂਰਨ ਤੌਰ ਤੇ ਦੇਸ਼ ਭਰ ਵਿੱਚ 15 ਅਪਰੈਲ ਤੱਕ ਲਾਕਡਾਊਨ ਦਾ ਐਲਾਨ ਕੀਤਾ ਸੀ ਤਾਂ ਜੋ ਦੇਸ਼ ‘ਚ ਕੋਰੋਨਾ ਦਾ ਕਹਿਰ ਘੱਟ ਸਕੇ ਪਰ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਇਸ ਲਈ ਕੱਲ ਮੰਗਲਵਾਰ ਨੂੰ ਸਵੇਰ 10 ਵਜੇ ਪ੍ਰਧਾਨ ਮੰਤਰੀ ਦੇਸ਼ ਨੂੰ ਸੰਬੋਧਨ ਕਰਨਗੇ।