Connect with us

Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਤੋਂ ਪੰਜਾਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜੇ ਤੱਕ ਪੰਜਾਬ ਚੋਣਾਂ ਲਈ ਪ੍ਰਚਾਰ ਨਹੀਂ ਕੀਤਾ ਸੀ। ਪੰਜਾਬ ਦੀ ਭਾਜਪਾ ਲੀਡਰਸ਼ਿਪ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ।