Connect with us

Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ

Published

on

ਇਸ ਮੌਕੇ ਮੈਨੂੰ ਸੰਤ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਬਾਰੇ ਕੁਝ ਗੱਲਾਂ ਯਾਦ ਆ ਰਹੀਆਂ ਹਨ। ਸਾਲ 2016 ਅਤੇ 2019 ਵਿੱਚ ਮੈਨੂੰ ਇੱਥੇ ਮੱਥਾ ਟੇਕਣ ਅਤੇ ਲੰਗਰ ਛਕਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਸਾਂਸਦ ਹੋਣ ਦੇ ਨਾਤੇ ਫੈਸਲਾ ਕੀਤਾ ਸੀ ਕਿ ਇਸ ਤੀਰਥ ਸਥਾਨ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।