National
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਜਨਮ ਦਿਨ ਦੀ ਦਿੱਤੀ ਵਧਾਈ

1 ਅਕਤੂਬਰ 2023: ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਆਪਣਾ 78ਵਾਂ ਜਨਮ ਦਿਨ ਮਨਾ ਰਹੇ ਹਨ।ਓਥੇ ਹੀ ਉਹਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਉਨ੍ਹਾਂ ਦੀ ਬੁੱਧੀ ਅਤੇ ਨਿਮਰਤਾ ਨੇ ਹਮੇਸ਼ਾ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਸਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰੋ।
Continue Reading