Connect with us

National

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਭੇਂਟ ਕੀਤੀ ਸ਼ਰਧਾਂਜਲੀ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ‘ਤੇ ਇਸਦੇ ਨਾਲ ਹੀ ਪੀਐੱਮ ਮੋਦੀ ਨੇ ਟਵੀਟ ਕੀਤਾ

ਜਿਸ ਵਿੱਚ ਵਿਚ ਉਹਨਾਂ ਨੇ ਕਿਹਾ ਕਿ ਅਸੀਂ ਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਦੀ ਦਲੇਰੀ ਤੇ ਹੌਂਸਲੇ ਨੂੰ ਵੀ ਯਾਦ ਕਰ ਰਹੇ ਹਾਂ।
ਤੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਅੱਜ ਦੁਪਹਿਰ ਬਾਅਦ 12.30 ਵਜੇ ਮੈਂ ਇਸ ਪ੍ਰੇਰਣਾਦਾਇਕ ਦਿਹਾੜੇ ’ਤੇ ਹੋ ਰਹੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ

PM Modi pays tribute to the martyrs on the 23rd anniversary of 'Kargil  Vijay Diwas' - The Daily Guardian