Connect with us

Uncategorized

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਂ ਦੇ ਪੈਰ ਧੋ ਕੇ ਲਿਆ ਆਸ਼ੀਰਵਾਦ

Published

on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਦੇ ਜਨਮ ਦਿਨ ‘ਤੇ ਅਹਿਮਦਾਬਾਦ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨੇ ਆਪਣੀ ਮਾਂ ਦੇ ਪੈਰ ਧੋਤੇ, ਫਿਰ ਉਹ ਪਾਣੀ ਉਨ੍ਹਾਂ ਦੀਆਂ ਅੱਖਾਂ ਵਿੱਚ ਲਗਾਇਆ। ਮੋਦੀ ਨੇ ਮਾਂ ਦੇ ਨਾਲ ਬੈਠ ਕੇ ਪੂਜਾ ਕੀਤੀ, ਸ਼ਾਲ ਪਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨੇ ਵੀ ਉਨ੍ਹਾਂ ਦੇ ਜਨਮ ਦਿਨ ‘ਤੇ ਮਿਲਣ ਆਏ ਬੇਟੇ ਦਾ ਮੂੰਹ ਮਿੱਠਾ ਕਰਵਾਇਆ |