National
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਅੰਤਰਰਾਸ਼ਟਰੀ ਵਕੀਲ ਸੰਮੇਲਨ ਦਾ ਕਰਨਗੇ ਉਦਘਾਟਨ

ਦਿੱਲੀ 23ਸਤੰਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸਵੇਰੇ 10 ਵਜੇ ਵਿਗਿਆਨ ਭਵਨ ਵਿਖੇ ਅੰਤਰਰਾਸ਼ਟਰੀ ਵਕੀਲਾਂ ਦੀ ਕਾਨਫਰੰਸ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਕ ਅਧਿਕਾਰਤ ਬਿਆਨ ਮੁਤਾਬਕ ਬਾਰ ਕੌਂਸਲ ਆਫ ਇੰਡੀਆ ਵੱਲੋਂ 23 ਅਤੇ 24 ਸਤੰਬਰ ਨੂੰ ‘ਨਿਆਂ ਦੀ ਡਿਲੀਵਰੀ ਸਿਸਟਮ ਵਿਚ ਉਭਰਦੀਆਂ ਚੁਣੌਤੀਆਂ’ ਵਿਸ਼ੇ ‘ਤੇ ਅੰਤਰਰਾਸ਼ਟਰੀ ਵਕੀਲ ਸੰਮੇਲਨ 2023 ਦਾ ਆਯੋਜਨ ਕੀਤਾ ਜਾ ਰਿਹਾ ਹੈ।
Continue Reading