Punjab
ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨੇ ਦੁਨੀਆਂ ਨੂੰ ਕਿਹਾ ਅਲਵਿਦਾ…

ਲੁਧਿਆਣਾ 26 ਜੁਲਾਈ 2023: ਪੰਜਾਬੀ ਇੰਡਸਟਰੀ ਦੇ ਵਿਚ ਇਕ ਵਾਰ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ , ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਨੇ ਦੁਨੀਆ ਨੂੰ ਕਿਹਾ ਅਲਵਿਦਾ । ਉਹ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦਾਖਲ ਸਨ ਤੇ ਗੰਭੀਰ ਬਿਮਾਰ ਸਨ। ਉਹਨਾਂ ਦਾ ਦਿਹਾਂਤ ਅੱਜ ਸਵੇਰੇ 7.30 ਵਜੇ ਹੋਇਆ। ਸੁਰਿੰਦਰ ਸ਼ਿੰਦਾ ਦਾ ਪੂਰਾ ਨਾਂ ਸੁਰਿੰਦਰਪਾਲ ਸਿੰਘ ਪੰਮੀ ਸੀ। ਉਹਨਾਂ ਦਾ ਜਨਮ 20 ਮਈ 1953 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚੋਟੀ ਇਯਾਲੀ ਵਿਚ ਹੋਇਆ ਸੀ।
Continue Reading