Connect with us

Punjab

ਬਠਿੰਡਾ ‘ਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਕਰਮਚਾਰੀਆਂ ਵੱਲੋਂ ਵਿਰੋਧ

Published

on

30 ਨਵੰਬਰ 2023: ਸਰਕਾਰੀ ਵਿਭਾਗ ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਏ ਜਾਣ ਦਾ ਕਰਮਚਾਰੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ| ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਕਰਮਚਾਰੀਆਂ ਵੱਲੋਂ ਬਠਿੰਡਾ ਦਾ ਬੱਸ ਸਟੈਂਡ ਜਾਮ ਕੀਤਾ ਗਿਆ ਹੈ | ਬਾਹਰੋਂ ਆਉਣ ਵਾਲੀਆਂ ਬੱਸਾਂ ਨੂੰ ਬੱਸ ਸਟੈਂਡ ਵਿੱਚ ਨੌ ਐਂਟਰੀ ਕੀਤੀ ਗਈ ਹੈ|

ਓਥੇ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਜਿੰਨਾ ਚਿਰ ਕਿਲੋਮੀਟਰ ਸਕੀਮ ਅਧੀਨ ਪਾਈਆਂ ਗਈਆਂ ਬੱਸਾਂ ਬੰਦ ਨਹੀਂ ਕੀਤੀਆਂ ਜਾਂਦੀਆਂ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।