Punjab
PSEB ਨੇ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਡੇਟਸ਼ੀਟ ਕੀਤੀ ਜਾਰੀ

4 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ 29 ਜਨਵਰੀ ਦਰਮਿਆਨ ਹੋਣਗੀਆਂ। ਬੋਰਡ ਨੇ ਇਸ ਦੀ ਡੇਟਸ਼ੀਟ ਤਿਆਰ ਕਰਕੇ ਸਕੂਲਾਂ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਵੀ ਡੇਟਸ਼ੀਟ ਪ੍ਰਾਪਤ ਕਰ ਸਕਦੇ ਹਨ।
Continue Reading