Uncategorized
PUNJAB ‘ਚ ਤਿੰਨ ਦਿਨਾਂ ਲਈ ਭਾਰੀ ਮੀਂਹ ਦਾ ALERT
PUNJAB : ਪੰਜਾਬ ‘ਚ ਫਿਰ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਦਿਨ ਚੜ੍ਹਦੇ ਹੀ ਪਿਆ ਮੀਂਹ, ਚੰਡੀਗੜ੍ਹ ਵਿੱਚ ਵੀ ਤੜਕਸਾਰ ਹੋਈ ਬੂੰਦਾਬਾਂਦੀ, ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੀ ਸੰਭਾਵਨਾ।
ਵੱਖ-ਵੱਖ ਜ਼ਿਲਿਆਂ ‘ਚ ਗਰਜ-ਤੂਫ਼ਾਨ ਤੇ ਮੀਂਹ ਦੀ ਸੰਭਾਵਨਾ, ਪਠਾਨਕੋਟ, ਰੂਪਨਗਰ, ਮੋਹਾਲੀ ‘ਚ ਭਾਰੀ ਮੀਂਹ ਦੀ ਚੇਤਾਵਨੀ। ਹੁਸ਼ਿਆਰਪੁਰ ‘ਚ ਬਨੀਂ ਹੜ੍ਹ ਵਰਗੀ ਸਥਿਤੀ, ਮੋਹਾਲੀ ਤੇ ਚੰਡੀਗੜ੍ਹ ‘ਚ ਸਵੇਰ ਤੋਂ ਪੈ ਰਿਹਾ ਮੀਂਹ
ਪਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਕੋਈ ਅਲਰਟ ਨਹੀਂ
ਅੱਜ ਲਈ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕੱਲ੍ਹ, ਮੰਗਲਵਾਰ ਨੂੰ ਮੌਸਮ ਵਿੱਚ ਥੋੜ੍ਹਾ ਬਦਲਾਅ ਆ ਸਕਦਾ ਹੈ। ਪਿਛਲੇ ਕੁਝ ਦਿਨਾਂ ਵਿੱਚ ਮਾਨਸੂਨ ਦੇ ਹੌਲੀ ਹੋਣ ਤੋਂ ਬਾਅਦ, ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, ਭਾਖੜਾ ਡੈਮ ਪ੍ਰਬੰਧਨ ਬੋਰਡ ਨੇ ਹੜ੍ਹ ਗੇਟ ਖੋਲ੍ਹਣ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ।
ਪੰਜਾਬ ਵਿਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਲਈ ਸੂਬੇ ਵਿਚ ਭਾਰੀ ਮੀਂਹ ਪਵੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਅਤੇ ਕੁਝ ਥਾਵਾਂ ਉਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਤੋਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ, ਮੋਹਲ ਵਰਗੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ।
