Connect with us

Uncategorized

PUNJAB ‘ਚ 1 ਅਗਸਤ ਨੂੰ ਭਾਰੀ ਮੀਂਹ ਤੇ ਤੂਫ਼ਾਨ

Published

on

ਪੰਜਾਬ ਦਾ ਫਿਰ ਬਦਲੇਗਾ ਮੌਸਮ,ਪੰਜਾਬ ਵਿੱਚ ਮੀਂਹ ਦਾ ਅਲਰਟ। 1 ਅਗਸਤ ਨੂੰ ਭਾਰੀ ਗਰਜ-ਤੂਫ਼ਾਨ ਦੀ ਸੰਭਾਵਨਾ। ਦਿਨ ਵੇਲੇ ਭਾਰੀ ਗਰਜ-ਤੂਫ਼ਾਨ ਦਾ ਅਲਰਟ, ਵੱਧ ਤੋਂ ਵੱਧ ਤਾਪਮਾਨ 30°C ਹੋਵੇਗਾ। ਘੱਟੋ-ਘੱਟ ਤਾਪਮਾਨ 26°C ਰਹੇਗਾ,ਬੀਤੀ ਰਾਤ ਚੰਡੀਗੜ੍ਹ ‘ਚ ਭਾਰੀ ਮੀਂਹ ਤੇ ਠੰਡੀਆਂ ਹਵਾਵਾਂ ਚੱਲੀਆਂ। ਚੰਡੀਗੜ੍ਹ ‘ਚ ਕੇਂਦਰ ਨੇ 2 ਅਗਸਤ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ। ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਪਿਆ ਭਾਰੀ ਮੀਂਹ
——-
ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਆਈ ਹੈ। ਇਹ ਆਮ ਨਾਲੋਂ 3.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਸਭ ਤੋਂ ਵੱਧ 32.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ….ਪੰਜਾਬ ਵਿੱਚ ਅੱਜ ਯਾਨੀ 30 ਜੁਲਾਈ ਨੂੰ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ, ਹਾਲਾਂਕਿ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਤੱਕ ਵੀ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 2 ਅਗਸਤ ਨੂੰ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ

Continue Reading