Connect with us

Punjab

BREAKING: ਪੰਜਾਬ ‘ਆਪ’ ਦੇ ਕਾਰਜਕਾਰੀ ਪ੍ਰਧਾਨ ਦਾ ਹੋਇਆ ਐਲਾਨ, ਪ੍ਰਿੰਸੀਪਲ ਬੁੱਧ ਰਾਮ ਨੂੰ ਮਿਲੀ ਨਵੀਂ ਜ਼ਿੰਮੇਵਾਰੀ…

Published

on

ਪੰਜਾਬ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਬੁਢਲਾਡਾ ਤੋਂ ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਜਾਰੀ ਪੱਤਰ ਅਨੁਸਾਰ ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਜਗਦੀਪ ਸਿੰਘ ਕਾਕਾ ਬਰਾੜ, ਤਰੁਨਪ੍ਰੀਤ ਸਿੰਘ ਸੌਂਧ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਦਵਿੰਦਰਜੀਤ ਸਿੰਘ ਲਾਡੀ ਢੋਂਸ ਸੂਬਾ ਯੂਥ ਵਿੰਗ ਪ੍ਰਧਾਨ ਚੁਣੇ ਗਏ ਹਨ।