ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਜੱਜਾਂ ਦਾ ਵੀ ਹਾਈ ਕੋਰਟ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਦੇ ਉਨ੍ਹਾਂ ਜੱਜਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ, ਜਿਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ: