Connect with us

punjab

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਸਥਗਿਤ

Published

on

Punjab Vidhan Sabha

ਚੰਡੀਗੜ, ਨਵੰਬਰ: ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਦੁਆਰਾ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ (ਵਿਸ਼ੇਸ਼) ਸਮਾਗਮ, ਜੋ ਕਿ ਮਿਤੀ 11 ਨਵੰਬਰ, 2021 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਹੈ, ਦਾ ਮਿਤੀ 22 ਨਵੰਬਰ, 2021 ਨੂੰ ਉਠਾਣ ਕਰ ਦਿੱਤਾ ਗਿਆ ਹੈ।