Connect with us

Punjab

ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਸਥਗਿਤ

Published

on

Punjab Vidhan Sabha

ਚੰਡੀਗੜ:ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਦੁਆਰਾ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ (ਬਜਟ) ਸਮਾਗਮ, ਜੋ ਕਿ 30 ਜੂਨ, 2022 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ, ਦਾ ਮਿਤੀ 13 ਜੁਲਾਈ, 2022 ਨੂੰ ਉਠਾਣ ਕਰ ਦਿੱਤਾ ਗਿਆ ਹੈ।