Connect with us

Uncategorized

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ

Published

on

ਇਸ ਕਾਰਨ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਅੱਜ ਪੰਜਾਬ ਦੌਰੇ ‘ਤੇ ਆ ਰਹੀ ਸੀ ਪਰ ਕੁਝ ਕਾਰਨਾਂ ਕਰਕੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਹੇਮਾ ਮਾਲਿਨੀ ਨੇ ਅੱਜ ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਚੋਣ ਪ੍ਰਚਾਰ ਕਰਨਾ ਸੀ।