Connect with us

Punjab

ਪੰਜਾਬ ਵਿਧਾਨ ਸਭਾ ਚੋਣਾਂ 2022

Published

on

ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਪੰਜਾਬ ਦੇ ਉਪ ਮੁਖਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋ ਆਪਣੇ ਬੇਟੇ ਅਤੇ ਆਪਣੇ ਭਰਾ ਦੇ ਨਾਲ ਪੂਰੇ ਹਲਕੇ ਚ ਕੀਤਾ ਰੋਡ ਸੋ ਉਥੇ ਹੀ ਰੋਡ ਸ਼ੋ ਚ ਵੱਡੀ ਗਿਣਤੀ ਚ ਲੋਕ ਸ਼ਾਮਿਲ ਹੋਏ |