Connect with us

Punjab

ਪੰਜਾਬ ਭਾਜਪਾ ਨੇ 300 ਯੂਨਿਟ ਮੁਫਤ ਬਿਜਲੀ ਦੇਣ ਤੇ ਭਗਵੰਤ ਮਾਨ ਨੂੰ ਲਾਏ ਨਿਸ਼ਾਨੇ

Published

on

ਚੰਡੀਗਡ਼੍ਹ: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ 1 ਜੁਲਾਈ ਤੋਂ ਮੁਫਤ ਬਿਜਲੀ ਦੇਣ ਦੀ ਸ਼ੁਰੂਆਤ ਕੀਤੀ ਹੈ। 300 ਯੂਨਿਟ ਤੋਂ ਵੱਧ ਖਪਤ ਹੋਣ ਤੇ ਪੂਰਾ ਬਿੱਲ ਦੇਣਾ ਹੋਵੇਗਾ। ਜਿਸ ਨਾਲ ਲੱਖਾਂ ਪਰਿਵਾਰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ ਨਾਲ ਧੋਖਾਧਡ਼ੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਗਾਰਂਟੀ ਪੂਰੀ ਕਰਨ ਅਤੇ ਸਾਰਿਆਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦੇਵੇ।