Punjab ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ 28 ਨੂੰ… Published 3 years ago on August 25, 2023 By admin ਚੰਡੀਗੜ੍ਹ, 25 ਅਗਸਤ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ 28 ਅਗਸਤ ਨੂੰ ਬੁਲਾਈ ਗਈ ਹੈ| ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਸੈਕਟਰ 2 ਵਿਖੇ 11.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ‘ਤੇ ਸੱਦੀ ਗਈ ਹੈ। Related Topics:bhagwant maanChief MinisterLATESTpunjab cabinet meetingpunjab newsworld punjabi tv Up Next ਖੰਨਾ ‘ਚ ਚੱਲਦੀ ਬਾਈਕ ਦਾ ਫਟਿਆ ਟਾਇਰ ,ਵਾਪਰਿਆ ਹਾਦਸਾ… Don't Miss ਪੰਜਾਬ ਯੂਨੀਵਰਸਿਟੀ ਦੇ ਹੋਸਟਲ ਲਈ CM ਮਾਨ ਨੇ ਲਿਆ ਇਹ ਫੈਸਲਾ…. Continue Reading You may like ਇਰਾਨ–ਇਜ਼ਰਾਈਲ ਯੁੱਧ: ਅੱਗ ‘ਚ ਝੁਲਸਦਾ ਮੱਧ-ਪੂਰਬ ਅਤੇ ਯਹੂਦੀ ਮੁਸਲਿਮ ਟਕਰਾਅ ਦਾ ਇਤਿਹਾਸ ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ, ਥਾਂ-ਥਾਂ ‘ਤੇ ਲੱਗ ਰਹੇ ਕੈਂਪ ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਪੰਜਾਬ ‘ਚ ਫਿਰ ਵਾਪਰੀ ਬੇਅਦਬੀ ਦੀ ਵੱਡੀ ਘਟਨਾ ਪੰਜਾਬ ‘ਚ ਮੰਤਰੀ ਤੋਂ ਅਫ਼ਸਰ ਤੱਕ ‘ਤੇ ਵਿਜੀਲੈਂਸ ਦਾ ਐਕਸ਼ਨ, ਨਹੀਂ ਬਖ਼ਸ਼ੇ ਗਜ਼ਟਿਡ ਅਫ਼ਸਰ! ਸਾਲ 2025 ‘ਚ 187 ਰਿਸ਼ਵਤਖੋਰ ਕੀਤੇ ਕਾਬੂ ਅੱਜ MP ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ‘ਚ ਪੇਸ਼ੀ