Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਮਰਹੂਮ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਏਸਰ ਨੇੜੇ ਮਹਿਲਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਮਹਾਨ ਕਵੀ ਦੇ ਨਾਂ ’ਤੇ ਲਾਇਬ੍ਰੇਰੀ ਬਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਅਕਸਰ ਵੱਖ-ਵੱਖ ਜਨਤਕ ਮੁੱਦਿਆਂ ਨੂੰ ਉਠਾਉਂਦੇ ਹੋਏ ਉਦਾਸੀ ਦੀ ਮਨਮੋਹਕ ਕਵਿਤਾ ਦੀਆਂ ਲਾਈਨਾਂ ਦਾ ਹਵਾਲਾ ਦਿੰਦੇ ਹਨ।
Continue Reading