ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ… ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ… ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ