Connect with us

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ

Published

on

ਨਵੀਂ ਦਿੱਲੀ 27 ਜੁਲਾਈ 2023 : ਭਗਵੰਤ ਮਾਨ ਨੇ ਸੰਜੇ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ|

ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਸਨ।

ਦੱਸ ਦੇਈਏ ਕਿ ਸੰਜੇ ਸਿੰਘ ਨੇ ਮਨੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਖ਼ਿਲਾਫ਼ ਆਵਾਜ਼ ਉਠਾਈ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।