Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਹਨਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਮੀਟਿੰਗ ਵਿਚ ਹੀ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਮੁਲਾਕਾਤ ਅੱਜ 24 ਮਾਰਚ ਯਾਨੀ ਅੱਜ ਨੂੰ ਦੁਪਹਿਰ 1.00 ਵਜੇ ਹੋਵੇਗੀ।
Continue Reading