Connect with us

Uncategorized

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਤੋਂ ਨਾਮਜ਼ਦਗੀ ਦਾਖ਼ਲ ਕੀਤੀ

Published

on

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਤੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ।