Connect with us

Punjab

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ

Published

on

ਬੱਸੀ ਪਠਾਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ।