Connect with us

Punjab

ਪੰਜਾਬ ਮੁੱਖ ਮੰਤਰੀ ਦੇ ਚਿਹਰੇ ਦਾ ਕਰ ਸਕਦੀ ਹੈ ਐਲਾਨ ਮੀਤ ਪ੍ਰਧਾਨ ਰਾਹੁਲ ਗਾਂਧੀ ਇਸ ਦਿਨ

Published

on

ਚੰਡੀਗੜ੍ਹ: ਪੰਜਾਬ ਸੂੂਬੇ ‘ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਰੰਗੀਲਪੁਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 6 ਫਰਵਰੀ ਨੂੰ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਮੁੱਖ ਮੰਤਰੀ ਦੇ ਚੇਹਰੇ ਦਾ ਐਲਾਨ ਕਰਨਗੇ।