Connect with us

Punjab

Punjab Congress ਨੇ ਉਮੀਦਵਾਰਾਂ ਦੀ ਜਾਰੀ ਕੀਤੀ ਲਿਸਟ

Published

on

CONGRESS CANDIDATE LIST : ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੀ ਗਈ ਹੈ। ਸੂਚੀ ਮੁਤਾਬਕ ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਚੱਬੇਵਾਲ, ਗਿੱਦੜਬਾਹਾ ਤੋਂ ਰਣਜੀਤ ਕੁਮਾਰ, ਬਰਨਾਲਾ ਤੋਂ ਅੰਮ੍ਰਿਤਾ ਵੜਿੰਗ, ਕੁਲਦੀਪ ਕੁਮਾਰ ਢਿੱਲੋਂ ਅਤੇ ਸੀਤਾਈ ਸੀਟ ਤੋਂ ਹਰੀਹਰ ਰਾਏ ਸਿੰਘਾ ਨੂੰ ਟਿਕਟ ਦਿੱਤੀ ਹੈ।