Connect with us

Punjab

Punjab Congress ਨੇ ਬਾਕੀ ਰਹਿੰਦੀਆਂ ਸੀਟਾਂ ਲਈ ਐਲਾਨੇ ਉਮੀਦਵਾਰ

Published

on

LOK SABHA ELECTIONS 2024 : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਅਤੇ ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।