Connect with us

India

ਪੰਜਾਬ ਸਰਕਾਰ ਨੇ ਪੂਨਮ ਕਾਂਗੜਾ ਨੂੰ ਐਸ.ਸੀ. ਕਮਿਸ਼ਨ ਤੋਂ ਮੁਅੱਤਲ ਕੀਤਾ

Published

on

ਚੰਡੀਗੜ, 21 ਜੂਨ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਉਸ ਨੂੰਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਮੁੱਖ ਮੰਤਰੀ ਨੇ ਕਾਂਗੜਾ ਵਿਰੁੱਧ ਜਾਂਚ ਦੇ ਹੁਕਮ ਦਿੱਤੇ ਸਨ ਜਿਸ ਨੂੰ ਕੁਝ ਦਿਨ ਪਹਿਲਾਂਸੰਗਰੂਰ ਪੁਲੀਸ ਵੱਲੋਂ ਉਸ ਦੇ ਪਤੀ ਤੇ ਪੁੱਤ ਸਮੇਤ ਗਿ੍ਰਫਤਾਰ ਕਰ ਲਿਆ ਸੀ।

Continue Reading
Click to comment

Leave a Reply

Your email address will not be published. Required fields are marked *