Punjab
ਪੰਜਾਬ ਸਰਕਾਰ ਨੇ ਮਾਈਨਿੰਗ ਦੇ ਸਾਰੇ ਟੈਂਡਰ ਕੀਤੇ ਰੱਦ, ਰੇਤਾ-ਬੱਜਰੀ ਦੇ ਭਾਅ ਹੁਣ ਘਟਣਗੇ

ਪੰਜਾਬ ਸਰਕਾਰ ਵੱਲੋਂ ਜਾਰੀ ਸਾਰੇ ਮਾਈਨਿੰਗ ਟੈਂਡਰ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟਾਂ ਨੇ ਵੀ ਨਰਮ ਰੁਖ਼ ਅਪਣਾਇਆ ਹੈ।ਦੱਸ ਦਈਏ ਕਿ ਹਾਈਕੋਰਟ ਨੇ ਕਿਹਾ ਹੈ ਕਿ ਸਟੇਟ ਇਨਵਾਇਰਮੈਂਟ ਅਪਰੇਜ਼ਲ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਟੈਂਡਰ ਜਾਰੀ ਕਰ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਲਈ ਅਦਾਲਤ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਰੇਤਾ-ਬੱਜਰੀ ਦੀਆਂ ਵਧੀਆਂ ਕੀਮਤਾਂ ਵਿੱਚ ਵੀ ਕਮੀ ਆਵੇਗੀ।
Continue Reading