Punjab ਪੰਜਾਬ ਸਰਕਾਰ ਨੇ ਵਧੀਕ ਜਨਰਲ ਪੁਲਿਸ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਕੌਰ Published 4 years ago on March 26, 2022 By admin ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਧੀਕ ਜਨਰਲ ਪੁਲਿਸ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਕੌਰ ਦਿਓ ਨੂੰ ਰਾਜ ਦੀ ਵਿਜੀਲੈਂਸ ਮੁਖੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਆਈ.ਪੀ.ਐਸ ਅਧਿਕਾਰੀ ਈਸ਼ਵਰ ਸਿੰਘ ਦੀ ਥਾਂ ‘ਤੇ ਕੀਤੀ ਗਈ ਹੈ। ਇਸ ਸਬੰਧੀ ਹੁਕਮ ਡੀ.ਜੀ.ਪੀ ਵੀ.ਕੇ ਭਾਵਰਾ ਵੱਲੋਂ ਜਾਰੀ ਕੀਤੇ ਗਏ ਹਨ। Related Topics:chandigarhindiaIPS Officer Gurpreet KaurPunjabPunjab Govt.punjab police Up Next ਔਜਲਾ ਨੇ ਟਵੀਟ ਕਰਕੇ ਕਿਹਾ ਹੈ-ਪਿਆਰੇ ਭਗਵੰਤ ਮਾਨ , ਮੈਂ ਤੁਹਾਡੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ Don't Miss ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਜਾਣਗੇ। Continue Reading You may like ਭਾਰਤ–ਅਮਰੀਕਾ ਸਮਝੌਤੇ ‘ਚ ਵਪਾਰ ਅਤੇ ਕਿਸਾਨਾਂ ਦੇ ਹਿਤਾਂ ਵਿਚਕਾਰ ਸੰਤੁਲਨ Satnam Singh Sandhu ਤੇ Charanjit Singh Channi ਦੀ ਸੰਸਦ ਵਿੱਚ ਸਿੱਖ ਮਸਲਿਆਂ ‘ਤੇ ਬੇਬਾਕ ਆਵਾਜ਼! ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ 90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: CM ਮਾਨ ਆਉਣ ਵਾਲੇ 3 ਦਿਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਰਾਹੀਂ ਅਹਿਮ ਭੂਮਿਕਾ ਨਿਭਾਉਣਗੇ: CM ਮਾਨ ਮਹਿਲਾ ਕਮਿਸ਼ਨ ਦੀ ਤਲਬੀ ਦੇ ਬਾਵਜੂਦ ਨਹੀਂ ਪੇਸ਼ ਹੋਏ ਸੁਖਪਾਲ ਖਹਿਰਾ