Connect with us

Punjab

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਮੁਫਤ ਸੇਵਾ, ਪੜ੍ਹੋ ਸੂਚੀ..

Published

on

9ਸਤੰਬਰ 2023:  ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ, ਵਿਭਾਗ ਨੇ ਪੱਤਰ ਜਾਰੀ ਕਰਕੇ ਵੱਖ-ਵੱਖ ਸ਼੍ਰੇਣੀਆਂ ਦੇ ਸਰਕਾਰੀ ਕਰਮਚਾਰੀਆਂ ਨੂੰ ਐਮਆਰਆਈ ਕਰਵਾਉਣ ਲਈ ਕਿਹਾ ਹੈ। ਅਤੇ ਮੁਫ਼ਤ ਸੀਟੀ ਸਕੈਨ ਦੀ ਸਹੂਲਤ ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਹੈ ਜਿਨ੍ਹਾਂ ਵਿੱਚ ਇਹ ਸੇਵਾ ਉਪਲਬਧ ਹੈ।

 

PunjabKesari

 

 

PunjabKesari