Punjab
ਪੰਜਾਬ ਸਰਕਾਰ ਵੱਲੋਂ 13 ਐੱਸ. ਐੱਸ. ਪੀਜ਼ ਅਤੇ 12 ਡੀ. ਸੀਜ਼ ਦੇ ਤਬਾਦਲੇ, ਦੇਖੋ ਲਿਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ 13 ਜ਼ਿਲ੍ਹਾ ਪੁਲਿਸ ਮੁਖੀਆਂ ਅਤੇ 12 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
ਜਾਰੀ ਹੋਏ ਹੁਕਮਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
ਲਿਸਟ ਹੇਠ ਲਿਖੇ ਅਨੁਸਾਰ ਹੈ
Continue Reading